ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥ਜਿਸ ਨੇ ਆਪਣੀ ਗੋਪੀ (ਸਤ੍ਯਭਾਮਾ) ਦੀ ਖ਼ਾਤਰ ਪਾਰਜਾਤ ਰੱੁਖ (ਇੰਦਰ ਦੇ ਬਾਗ਼ ਵਿਚੋਂ) ਲੈ ਆਂਦਾ ਅਤੇ ਜਿਸ ਨੇ ਬਿੰਦ੍ਰਾਬਨ ਵਿਚ ਕੌਤਕ ਵਰਤਾਇਆ ।He brought the Elysian Tree for his milk-maid, and revelled …
Home
Feed
Search
Library
Download