ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥੪॥੧੦॥੪੯॥
ਹੇ ਨਾਨਕ! ਆਖ—(ਜੇ ਕੋਈ ਮੇਰਾ ਆਦਰ ਸਤਕਾਰ ਕਰਦਾ ਹੈ ਤਾਂ) ਇਹ ਤੇਰੀ ਹੀ ਬਖ਼ਸ਼ੀ ਹੋਈ ਵਡਿਆਈ ਹੈ । (ਜੇ ਮੈਂ ਤੈਨੂੰ ਭੁਲਾ ਬੈਠਾਂ ਤਾਂ) ਕੋਈ ਜੀਵ ਮੇਰਾ ਨਾਮ ਪਤਾ ਕਰਨ ਦੀ ਭੀ ਪਰਵਾਹ ਨਾਹ ਕਰੇ ।੪।੧੦।੪੯।Sa…
Home
Feed
Search
Library
Download