ਤੂ ਠਾਕੁਰੁ ਤੁਮ ਪਹਿ ਅਰਦਾਸਿ ॥
(ਹੇ ਪ੍ਰਭੂ!) ਤੂੰ ਮਾਲਿਕ ਹੈਂ (ਸਾਡੀ ਜੀਵਾਂ ਦੀ) ਅਰਜ਼ ਤੇਰੇ ਅੱਗੇ ਹੀ ਹੈ,
You are our Lord and Master; to You, I offer this prayer.
ਜੀਉ ਪਿੰਡੁ ਸਭੁ ਤੇਰੀ ਰਾਸਿ ॥
ਇਹ ਜਿੰਦ ਤੇ ਸਰੀਰ (ਜੋ ਤੂੰ ਸਾਨੂੰ ਦਿੱਤਾ ਹੈ) ਸਭ ਤ…
I have search about it..
Bhai sahib ji.. It's not Raag kafi..it is Desi todi...
❤️❤️❤️