ਰਾਗੁ ਗਉੜੀ ॥Raag Gauree:
ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥(ਜਿਵੇਂ ਪਰਦੇਸ ਗਏ ਪਤੀ ਦੀ ਉਡੀਕ ਵਿਚ) ਇਸਤ੍ਰੀ (ਉਸ ਦਾ) ਰਾਹ ਤੱਕਦੀ ਹੈ, (ਉਸ ਦੀਆਂ) ਅੱਖਾਂ ਹੰਝੂਆਂ ਨਾਲ ਭਰੀਆਂ ਹਨ ਤੇ ਉਹ ਉੱਭੇ ਸਾਹ ਲੈ ਰਹੀ ਹੈ,The bride gazes at the path, and…
Home
Feed
Search
Library
Download