ਸਿਧ ਗੋਸਟਿ ਦੀ ਬਾਣੀ ਰਾਮਕਲੀ ਰਾਗ ਵਿਚ ਹੈ ਜੋ ਜੋਗੀਆਂ ਵਿਚ ਸਭ ਤੋਂ ਵੱਧ ਪ੍ਰਚਲਤ ਅਤੇ ਉਹਨਾਂ ਦਾ ਮਨ ਭਾਉਂਦਾ ਰਾਗ ਹੈ। ਇਸ ਵਿਚ ਸਿੱਧ-ਪੱਖ ਲਈ ਜੋਗ ਮੱਤ ਦੀ ਚੋਖੀ ਸ਼ਬਦਾਵਲੀ ਵਰਤੀ ਗਈ ਹੈ। ਜਿਵੇਂ ਅਉਧੂ, ਪਾਰਗਰਾਮੀ, ਅਸਟ ਸਿਧੀ, ਅਨਹਤ, ਸੁੰਨ, ਅਲਖ ਅਪਾਰੋ ਆਦਿ। ਸੰਤ-ਪੱਖ…
Feel blessed, blessed, blessed in your spiritual guidance...…
waheguru ji 🙏 17,7,2022