ਮਾਘ ਬਿਤੀਤ ਭਏ ਰੁਤਿ ਫਾਗੁਨ ਆਇ ਗਈ ਸਭ ਖੇਲਤ ਹੋਰੀ ॥ਗਾਵਤ ਗੀਤ ਬਜਾਵਤ ਤਾਲ ਕਹੈ ਮੁਖ ਤੇ ਭਰੂਆ ਮਿਲਿ ਹੋਰੀ ॥ਡਾਰਤ ਹੈ ਅਲਿਤਾ ਬਨਿਤਾ ਛਟਿਕਾ ਸੰਗਿ ਮਾਰਤ ਬੈਸਨ ਥੋਰੀ ॥ਖੇਲਤ ਸ੍ਯਾਮ ਧਮਾਰ ਅਨੂਪ ਮਹਾ ਮਿਲਿ ਸੁੰਦਰਿ ਸਾਵਲ ਗੋਰੀ ॥੨੨੫॥
which raag is this??
anand
Home
Feed
Search
Library
Download