ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥੧॥ ਰੇ ਜਨ ਮਨੁ ਮਾਧਉ ਸਿਉ ਲਾਈਐ ॥ ਚਤੁਰਾਈ ਨ ਚਤੁਰਭੁਜੁ ਪਾਈਐ ॥੧॥ ਰਹਾਉ ॥ ਪਰਹਰੁ ਲੋਭੁ ਅਰੁ ਲੋਕਾਚਾਰੁ ॥ ਪਰਹਰੁ ਕਾਮੁ ਕ੍ਰੋਧੁ ਅਹੰਕਾਰੁ ॥੨॥ ਕਰਮ ਕਰਤ ਬਧੇ ਅਹੰਮੇਵ ॥ ਮਿਲਿ ਪਾਥਰ ਕੀ ਕਰਹੀ ਸੇਵ ॥੩…
Home
Feed
Search
Library
Download