ਸਲੋਕ ਮਃ ੩ ॥ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥
Home
Feed
Search
Library
Download