ਖ੍ਯਾਲ ਪਾਤਿਸਾਹੀ ੧੦ ॥ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾ ਦਾ ਕਹਣਾ ॥ਤੁਧੁ ਬਿਨੁ ਰੋਗੁ ਰਜਾਈਯਾ ਦਾ ਓਢਣੁ ਨਾਗ ਨਿਵਾਸਾ ਦਾ ਰਹਣਾ ॥ਸੂਲ ਸੁਰਾਹੀ ਖੰਜਰ ਪਿਯਾਲਾ ਬਿੰਗੁ ਕਸਾਈਯਾ ਦਾ ਸਹਣਾ ॥ਯਾਰੜੇ ਦਾ ਸਾਨੂੰ ਸਥਰ ਚੰਗਾ ਭਠ ਖੇੜਿਆਂ ਦਾ ਰਹਣਾ ॥੧॥੧॥੬॥
Home
Feed
Search
Library
Download