ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉੁ ਪਿਆਰੁ ॥ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ਵਣੁ ਤਿਣੁ ਪ੍ਰਭ ਸੰਗਿ ਮਉੁਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ …
Home
Feed
Search
Library
Download