ਮਾਈ ਰੀ ਮਨੁ ਮੇਰੋ ਮਤਵਾਰੋ ॥  ( ਕਾਕਾ ਗੁਰਮੰਨਤ ਸਿੰਘ )

ਮਾਈ ਰੀ ਮਨੁ ਮੇਰੋ ਮਤਵਾਰੋ ॥ ( ਕਾਕਾ ਗੁਰਮੰਨਤ ਸਿੰਘ )

Gur Nanak Naad Academy Kharar

ਸਾਰਗ ਮਹਲਾ ੫ ॥
ਮਾਈ ਰੀ ਮਨੁ ਮੇਰੋ ਮਤਵਾਰੋ ॥
ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਪਿਓ ਖੁਮਾਰੋ ॥੧॥ ਰਹਾਉ ॥
ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਨ ਹੋਵਤ ਕਾਰੋ ॥
ਚਰਨ ਕਮਲ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥੧॥
ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ ॥

Related tracks