Bisar Gayi Sab Taat Parai, Malkosh Guldasta (Bhai Balbir Singh Ji Ragi)

Bisar Gayi Sab Taat Parai, Malkosh Guldasta (Bhai Balbir Singh Ji Ragi)

ਵਿਸਮਾਦੁ ਨਾਦ(vismaad naad)

ਬਿਸਰਿ ਗਈ ਸਭ ਤਾਤਿ ਪਰਾਈ ॥ ਜਬ ਤੇ ਸਾਧਸੰਗਤਿ ਮੋਹਿ ਪਾਈ ॥੧॥ ਰਹਾਉ ॥ ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿਆਈ ॥੧॥ ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥੨॥ ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥੩॥੮॥

Source | …

Related tracks

See all