ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥ ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥ ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ
Source |…
Home
Feed
Search
Library
Download