ਸਤਿਗੁਰੁ ਮੇਰਾ ਬੇਮੁਹਤਾਜੁ ॥ ਸਤਿਗੁਰ ਮੇਰੇ ਸਚਾ ਸਾਜੁ ॥ ਸਤਿਗੁਰੁ ਮੇਰਾ ਸਭਸ ਕਾ ਦਾਤਾ ॥ ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥੧॥ ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥ ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥ ਸਤਿਗੁਰੁ ਮੇਰਾ ਮਾਰਿ ਜੀਵਾਲੈ…
Home
Feed
Search
Library
Download