ਰਾਗੁ ਕਲਿਆਨੁ ਮਹਲਾ ੫ ਘਰੁ ੧ੴ ਸਤਿਗੁਰ ਪ੍ਰਸਾਦਿ ॥ਹਮਾਰੈ ਏਹ ਕਿਰਪਾ ਕੀਜੈ ॥ ਅਲਿ ਮਕਰੰਦ ਚਰਨ ਕਮਲ ਸਿਉ ਮਨੁ ਫੇਰਿ ਫੇਰਿ ਰੀਝੈ ॥੧॥ ਰਹਾਉ ॥ ਆਨ ਜਲਾ ਸਿਉ ਕਾਜੁ ਨ ਕਛੂਐ ਹਰਿ ਬੂੰਦ ਚਾਤ੍ਰਿਕ ਕਉ ਦੀਜੈ ॥੧॥ ਬਿਨੁ ਮਿਲਬੇ ਨਾਹੀ ਸੰਤੋਖਾ ਪੇਖਿ ਦਰਸਨੁ ਨਾਨਕੁ ਜੀਜੈ ॥੨॥੧॥…
Home
Feed
Search
Library
Download