ਮਲਾਰ ਮਹਲਾ ੫ ॥ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ ॥ ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥ ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥ ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥੮॥੩੦॥
Source | Live Recording Through sgpc.net/live-kir…
Home
Feed
Search
Library
Download