ਇਕੁ ਫਿਕਾ ਨ ਗਾਲਾਇ ਸਭਨਾ ਮੈ ਸਚਾ ਧਣੀ ॥ ਹਿਆਉ ਨ ਕੈਹੀ ਠਾਹਿ ਮਾਣਕ ਸਭ ਅਮੋਲਵੇ ॥੧੨੯॥ ਸਭਨਾ ਮਨ ਮਾਣਿਕ ਠਾਹਣੁ ਮੂਲਿ ਮਚਾਂਗਵਾ ॥ ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ ॥੧੩੦॥੧॥
Source | youtu.be/QQTY1WUjWY4
Home
Feed
Search
Library
Download