
ਜਿਨ੍ਹ੍ਹਾ ਭੇਟਿਆ ਮੇਰਾ ਪੂਰਾ ਸਤਿਗੁਰੂ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥ ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥ ਜੋ ਹਰਿ ਹਰਿ ਨਾਮੁ ਧਿਆਇਦੇ ਤਿਨ੍ਹ੍ਹ ਜਮੁ ਨੇੜਿ ਨ ਆਵੈ ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥…
You're doing a marvelous job as well. Keep it up
You're most welcome and thank you for the support
