ਕਬਹੂ ਸਾਧਸੰਗਤਿ ਇਹੁ ਪਾਵੈ ॥ ਉਸੁ ਅਸਥਾਨ ਤੇ ਬਹੁਰਿ ਨ ਆਵੈ ॥ ਅੰਤਰਿ ਹੋਇ ਗਿਆਨ ਪਰਗਾਸੁ ॥ ਉਸੁ ਅਸਥਾਨ ਕਾ ਨਹੀ ਬਿਨਾਸੁ ॥ ਮਨ ਤਨ ਨਾਮਿ ਰਤੇ ਇਕ ਰੰਗਿ ॥ ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥ ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ ਜੋਤਿ ਸਮਾਨਾ ॥ ਮਿਟਿ ਗਏ ਗਵਨ …
Home
Feed
Search
Library
Download