Kaun Ko Kalank, Raag Todi (Bhai Balbir Singh Shiromani Ragi)

Kaun Ko Kalank, Raag Todi (Bhai Balbir Singh Shiromani Ragi)

ਵਿਸਮਾਦੁ ਨਾਦ(vismaad naad)

ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥ ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥ ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥ ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲਂੀ ॥੧॥ ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥ ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥

Related tracks

See all