ਜੈਤਸਰੀ ਮਹਲਾ ੫ ॥
ਲੋੜੀਦੜਾ ਸਾਜਨੁ ਮੇਰਾ ॥ ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥੧॥ ਰਹਾਉ ॥ ਸੂਖਿ ਅਰਾਧਨੁ ਦੂਖਿ ਅਰਾਧਨੁ ਬਿਸਰੈ ਨ ਕਾਹੂ ਬੇਰਾ ॥ ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ ਅੰਧੇਰਾ ॥੧॥ ਥਾਨਿ ਥਨੰਤਰਿ ਸਭਨੀ ਜਾਈ ਜੋ ਦੀਸੈ ਸੋ ਤੇਰਾ ॥…
Ba_kamaal, Guru pyareo... Satgur ji di apaar kirpa hai aap j…
Chacha g kamaal da kirtan karde ne Waheguru kirpa rakhan
Akaallllll
Beautiful