ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ ॥ ਗੁਰਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥੧॥ ਮੈ ਬਨਜਾਰਨਿ ਰਾਮ ਕੀ ॥ ਤੇਰਾ ਨਾਮੁ ਵਖਰੁ ਵਾਪਾਰੁ ਜੀ ॥੧॥ ਰਹਾਉ ॥ ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ ॥ ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰ…
Home
Feed
Search
Library
Download