ਮਿਤ੍ਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ ॥ ਤੁਧੁ ਬਿਨੁ ਰੋਗੁ ਰਜਾਈਆਂ ਦਾ ਓਢਣ ਨਾਗ ਨਿਵਾਸਾਂ ਦੇ ਰਹਿਣਾ ॥ ਸੂਲ ਸੁਰਾਹੀ ਖੰਜਰੁ ਪਿਆਲਾ ਬਿੰਗ ਕਸਾਈਆਂ ਦਾ ਸਹਿਣਾ ॥ ਯਾਰੜੇ ਦਾ ਸਾਨੂੰ ਸੱਥਰੁ ਚੰਗਾ ਭੱਠ ਖੇੜਿਆਂ ਦਾ ਰਹਿਣਾ ॥੧॥੧॥
Source | www.youtube.com/chann…
Home
Feed
Search
Library
Download