ਬਸੰਤੁ ਮਹਲਾ ੫ ॥ਜਿਸੁ ਬੋਲਤ ਮੁਖੁ ਪਵਿਤੁ ਹੋਇ ॥ ਜਿਸੁ ਸਿਮਰਤ ਨਿਰਮਲ ਹੈ ਸੋਇ ॥ ਜਿਸੁ ਅਰਾਧੇ ਜਮੁ ਕਿਛੁ ਨ ਕਹੈ ॥ ਜਿਸਕੀ ਸੇਵਾ ਸਭੁ ਕਿਛੁ ਲਹੈ ॥੧॥ ਰਾਮ ਰਾਮ ਬੋਲਿ ਰਾਮ ਰਾਮ ॥ ਤਿਆਗਹੁ ਮਨ ਕੇ ਸਗਲ ਕਾਮ ॥੧॥ ਰਹਾਉ ॥ ਜਿਸਕੇ ਧਾਰੇ ਧਰਣਿ ਅਕਾਸੁ ॥ ਘਟਿ ਘਟਿ ਜਿਸਕਾ ਹੈ …
Akkaal sanatan
Home
Feed
Search
Library
Download