ਸਾਜਨਾ ਸੰਤ ਆਉ ਮੇਰੈ ॥੧॥ ਰਹਾਉ ॥ ਆਨਦਾ ਗੁਨ ਗਾਇ ਮੰਗਲ ਕਸਮਲਾ ਮਿਟਿ ਜਾਹਿ ਪਰੇਰੈ ॥੧॥ ਸੰਤ ਚਰਨ ਧਰਉ ਮਾਥੈ ਚਾਂਦਨਾ ਗ੍ਰਿਹਿ ਹੋਇ ਅੰਧੇਰੈ ॥੨ ਸੰਤ ਪ੍ਰਸਾਦਿ ਕਮਲੁ ਬਿਗਸੈ ਗੋਬਿੰਦ ਭਜਉ ਪੇਖਿ ਨੇਰੈ ॥੩॥ ਪ੍ਰਭ ਕ੍ਰਿਪਾ ਤੇ ਸੰਤ ਪਾਏ ਵਾਰਿ ਵਾਰਿ ਨਾਨਕ ਉਹ ਬੇਰੈ ॥੪॥੫॥੧੬॥…
Home
Feed
Search
Library
Download