ਚਰਨ ਸਰਨਿ ਗੁਰ ਏਕ ਪੈਡਾ ਜਾਇ ਚਲ ਸਤਿਗੁਰ ਕੋਟਿ ਪੈਡਾ ਆਗੇ ਹੋਇ ਲੇਤ ਹੈ । ਏਕ ਬਾਰ ਸਤਿਗੁਰ ਮੰਤ੍ਰ ਸਿਮਰਨ ਮਾਤ੍ਰ ਸਿਮਰਨ ਤਾਹਿ ਬਾਰੰਬਾਰ ਗੁਰ ਹੇਤ ਹੈ । ਭਾਵਨੀ ਭਗਤਿ ਭਾਇ ਕਉਡੀ ਅਗ੍ਰਭਾਗਿ ਰਾਖੈ ਤਾਹਿ ਗੁਰ ਸਰਬ ਨਿਧਾਨ ਦਾਨ ਦੇਤ ਹੈ । ਸਤਿਗੁਰ ਦਇਆ ਨਿਧਿ ਮਹਿਮਾ ਅਗਾਧਿ …
Home
Feed
Search
Library
Download