ਠਾਕੁਰ ਤੁਮ੍ਹ੍ਹ ਸਰਣਾਈ ਆਇਆ ॥ ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥੧॥ ਰਹਾਉ ॥ ਅਨਬੋਲਤ ਮੇਰੀ ਬਿਰਥਾ ਜਾਨੀ ਅਪਨਾ ਨਾਮੁ ਜਪਾਇਆ ॥ ਦੁਖ ਨਾਠੇ ਸੁਖ ਸਹਜਿ ਸਮਾਏ ਅਨਦ ਅਨਦ ਗੁਣ ਗਾਇਆ ॥੧॥ ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿਹ ਅੰਧ ਕੂਪ ਤੇ ਮਾਇਆ ॥ ਕਹੁ ਨਾਨਕ…
Home
Feed
Search
Library
Download