
ਸਿਰੀਰਾਗੁ ॥
ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥ ਕਨਕ ਕਟਿਕ ਜਲ ਤਰੰਗ ਜੈਸਾ ॥੧॥ ਜਉ ਪੈ ਹਮ ਨ ਪਾਪ ਕਰੰਤਾ ਅਹੇ ਅਨੰਤਾ ॥ ਪਤਿਤ ਪਾਵਨ ਨਾਮੁ ਕੈਸੇ ਹੁੰਤਾ ॥੧॥ ਰਹਾਉ ॥ ਤੁਮ੍ਹ੍ਹ ਜੁ ਨਾਇਕ ਆਛਹੁ ਅੰਤਰਜਾਮੀ ॥ ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ ॥੨॥ ਸਰੀਰੁ ਆਰਾਧੈ ਮ…
bhai sahib ji eh shabad delhi samagam te jroor prhna ji... i…
